ਪੰਜਾਬ ਪੁਲਿਸ ਨੇ ਖਾਲਿਸਤਾਨ ਟਾਈਗਰ ਫੋਰਸ ਦੇ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਟਿਫਿਨ ਬੰਬ, ਹੱਥ-ਗੋਲੇ ਅਤੇ ਪਿਸਤੌਲਾਂ ਸਮੇਤ 3 ਗਿ੍ਰਫਤਾਰ

ਤਰਨ ਤਾਰਨ, 23 ਸਤੰਬਰ: ਪੰਜਾਬ ਪੁਲਿਸ ਨੇ ਤਰਨਤਾਰਨ ਦੇ ਭਿੱਖੀਵਿੰਡ ਇਲਾਕੇ ਦੇ ਪਿੰਡ ਭਗਵਾਨਪੁਰ ਤੋਂ ਤਿੰਨ ਵਿਅਕਤੀਆਂ ਨੂੰ ਗਿ੍ਰਫਤਾਰ ਕਰਕੇ  ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐਫ.) ਦੇ ਸਮਰਥਨ ਵਾਲੇ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਉਕਤ ਵਿਅਕਤੀਆਂ ਕੋਲੋਂ ਫੋਮ ਵਿੱਚ ਪੈਕ ਕੀਤੇ  (ਟਿਫਿਨ ਬੰਬ ਦੀ ਤਰਾਂ ਦਿਖਣ ਵਾਲੇ) ਦੋ ਡੱਬੇ, ਦੋ ਹੈਂਡ ਗ੍ਰਨੇਡ … Continue reading ਪੰਜਾਬ ਪੁਲਿਸ ਨੇ ਖਾਲਿਸਤਾਨ ਟਾਈਗਰ ਫੋਰਸ ਦੇ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਟਿਫਿਨ ਬੰਬ, ਹੱਥ-ਗੋਲੇ ਅਤੇ ਪਿਸਤੌਲਾਂ ਸਮੇਤ 3 ਗਿ੍ਰਫਤਾਰ