ਭਾਰਤ ਮਾਲਾ ਪ੍ਰਾਜੈਕਟ ਤਹਿਤ ਵੱਖ ਵੱਖ ਸੜਕਾਂ ਲਈ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਲਈ ਕਿਸਾਨਾਂ ਦੇ ਮੁਆਵਜ਼ੇ ਵਿਚ ਘੱਟ ਤੋਂ ਘੱਟ 100 ਫੀਸਦੀ ਵਾਧਾ ਕੀਤਾ ਜਾਵੇ : ਅਕਾਲੀ ਦਲ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ ਵਫਦ ਵੱਲੋਂ ਰਾਜਪਾਲ ਨਾਲ ਮੁਲਾਕਾਤ ਪ੍ਰਭਾਵਤ ਕਿਸਾਨਾਂ ਜਿਹਨਾਂ ਨੂੰ ਕਾਂਗਰਸ ਸਰਕਾਰ ਹਾਸੋਹੀਣੇ ਰੂਪ ਵਿਚ ਘੱਟ ਮੁਆਵਜ਼ਾ ਦੇ ਰਹੀ ਹੈ, ਲਈ ਨਿਆਂ ਯਕੀਨੀ ਬਣਾਉਣ ਵਾਸਤੇ ਮੰਗ ਪੱਤਰ ਸੌਂਪਿਆ ਚੰਡੀਗੜ੍ਹ, 24 ਸਤੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਭਾਰਤ ਮਾਲਾ ਪ੍ਰਾਜੈਕਟ ਤਹਿਤ … Continue reading ਭਾਰਤ ਮਾਲਾ ਪ੍ਰਾਜੈਕਟ ਤਹਿਤ ਵੱਖ ਵੱਖ ਸੜਕਾਂ ਲਈ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਲਈ ਕਿਸਾਨਾਂ ਦੇ ਮੁਆਵਜ਼ੇ ਵਿਚ ਘੱਟ ਤੋਂ ਘੱਟ 100 ਫੀਸਦੀ ਵਾਧਾ ਕੀਤਾ ਜਾਵੇ : ਅਕਾਲੀ ਦਲ