ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤ

ਹਰ ਮੰਗਲਵਾਰ ਬਾਅਦ ਦੁਪਹਿਰ ਤਿੰਨ ਵਜੇ ਹੋਵੇਗੀ ਕੈਬਨਿਟ ਮੀਟਿੰਗ ਚੰਡੀਗੜ੍ਹ, 25 ਸਤੰਬਰ: ਸਰਕਾਰ ਅਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਉਹ ਹਰੇਕ ਮੰਗਲਵਾਰ ਦੇ ਦਿਨ ਮੰਤਰੀਆਂ, ਵਿਧਾਇਕਾਂ ਅਤੇ ਹੋਰ ਰਾਜਨੀਤਿਕ ਅਧਿਕਾਰੀਆਂ ਨਾਲ ਆਪਣੇ ਦਫ਼ਤਰ ਵਿਖੇ ਸਵੇਰੇ 11:30 ਤੋਂ … Continue reading ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤ