ਮੁੱਖ ਮੰਤਰੀ ਨੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਅਤੇ ਇਕਜੁਟਤਾ ਪ੍ਰਗਟਾਉਂਦੇ ਹੋਏ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ

ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਦੌਰਾਨ ਜਾਨਾਂ ਗੁਆ ਚੁੱਕੇ ਹਨ ਇਹ ਕਿਸਾਨ ਅਤੇ ਖੇਤੀ ਕਾਮੇ  ਬਠਿੰਡਾ, 26 ਸਤੰਬਰ। ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ਼ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਇਨ੍ਹਾਂ ਪੀੜਤ ਪਰਿਵਾਰਾਂ ਦੇ ਵਾਰਸਾਂ ਨੂੰ ਸਰਕਾਰੀ … Continue reading ਮੁੱਖ ਮੰਤਰੀ ਨੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਅਤੇ ਇਕਜੁਟਤਾ ਪ੍ਰਗਟਾਉਂਦੇ ਹੋਏ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ