ਮੁੱਖ ਮੰਤਰੀ ਨੇ ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਿਸਾਨ ਮਸਲਿਆਂ ’ਤੇ ਹੰਗਾਮੀ ਮੀਟਿੰਗ ਸੱਦੀ

ਮੰਤਰੀ ਮੰਡਲ ਨੇ ਕਾਲੇ ਖੇਤੀ ਕਾਨੂੰਨਾਂ ’ਤੇ ਕਿਸਾਨਾਂ ਨਾਲ ਇਕਜੁਟਤਾ ਪ੍ਰਗਟਾਈ ਸੰਘਰਸ਼ ਦੌਰਾਨ ਜਾਨ ਗੁਆ ਚੁੱਕੇ ਕਿਸਾਨਾਂ ਦੇ ਵਾਰਸਾਂ ਨੂੰ ਘਰ-ਘਰ ਜਾ ਕੇ ਨਿਯੁਕਤੀ ਪੱਤਰ ਦੇਣਗੇ ਕੈਬਨਿਟ ਮੰਤਰੀ ਚੰਡੀਗੜ੍ਹ, 27 ਸਤੰਬਰ। ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ਼ ਰੋਸ ਵਜੋਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਭਾਰਤ ਬੰਦ ਦੇ … Continue reading ਮੁੱਖ ਮੰਤਰੀ ਨੇ ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਿਸਾਨ ਮਸਲਿਆਂ ’ਤੇ ਹੰਗਾਮੀ ਮੀਟਿੰਗ ਸੱਦੀ