ਪ੍ਰਧਾਨ ਨਵਜੋਤ ਸਿੱਧੂ ਦੇ ਅਸਤੀਫ਼ੇ ਤੇ ਕੈਪਟਨ ਅਮਰਿੰਦਰ ਸਿੰਘ ਦਾ ਵਾਰ, ਮੈਂ ਪਹਿਲਾਂ ਹੀ ਕਿਹਾ ਸੀ ਕਿ ਇਹ ਸਥਿਰ ਆਦਮੀ ਨਹੀਂ, ਸਰਹਦੀ ਸੂਬੇ ਪੰਜਾਬ ਵਾਸਤੇ ਫਿਟ ਨਹੀ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਾਰ ਕਰਦਿਆ ਕਿਹਾ ਹੈ ਕਿ ਮੈਂ ਪਹਿਲਾ ਹੀ ਦੱਸਿਆ ਸੀ ਕਿ ਇਹ ਸਥਿਰ ਆਦਮੀ ਨਹੀਂ ਹੈ ਅਤੇ ਸਰਹਦੀ ਸੂਬੇ ਪੰਜਾਬ ਵਾਸਤੇ ਇਹ ਫਿਟ ਨਹੀ ਹੈ। ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ … Continue reading ਪ੍ਰਧਾਨ ਨਵਜੋਤ ਸਿੱਧੂ ਦੇ ਅਸਤੀਫ਼ੇ ਤੇ ਕੈਪਟਨ ਅਮਰਿੰਦਰ ਸਿੰਘ ਦਾ ਵਾਰ, ਮੈਂ ਪਹਿਲਾਂ ਹੀ ਕਿਹਾ ਸੀ ਕਿ ਇਹ ਸਥਿਰ ਆਦਮੀ ਨਹੀਂ, ਸਰਹਦੀ ਸੂਬੇ ਪੰਜਾਬ ਵਾਸਤੇ ਫਿਟ ਨਹੀ