ਤ੍ਰਿਪਤ ਬਾਜਵਾ ਨੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿਚ ਤ੍ਰਿਪਤ ਬਾਜਵਾ ਵੱਲੋਂ  ਸੰਭਾਲਿਆ ਗਿਆ ਅਹੁਦਾ   ਚੰਡੀਗੜ੍ਹ 28 ਸਤੰਬਰ  : ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਮੰਤਰੀ  ਸ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਮਹਿਕਮੇ ਦਾ ਕਾਰਜਭਾਰ ਸੰਭਾਲਿਆ ਗਿਆ l ਸ ਬਾਜਵਾ ਨੇ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ … Continue reading ਤ੍ਰਿਪਤ ਬਾਜਵਾ ਨੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਮੰਤਰੀ ਵਜੋਂ ਅਹੁਦਾ ਸੰਭਾਲਿਆ