ਭਾਰਤ ਭੂਸ਼ਨ ਆਸ਼ੂ ਨੇ ਮੰਤਰੀ ਵਜੋਂ ਸੰਭਾਲਿਆ ਆਪਣਾ ਅਹੁਦਾ

ਸ਼੍ਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿੱਚ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਸ਼੍ਰੀ ਆਸ਼ੂ ਨੂੰ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ … Continue reading ਭਾਰਤ ਭੂਸ਼ਨ ਆਸ਼ੂ ਨੇ ਮੰਤਰੀ ਵਜੋਂ ਸੰਭਾਲਿਆ ਆਪਣਾ ਅਹੁਦਾ