ਸ਼੍ਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿੱਚ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਸ਼੍ਰੀ ਆਸ਼ੂ ਨੂੰ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ’ਤੇ ਪਹੁੰਚਾਉਣ ਲਈ ਉਹ ਸਿਰਤੋੜ ਯਤਨ ਜਾਰੀ ਰੱਖਣਗੇ।
Recent Posts
- ਸੁਖਜਿੰਦਰ ਰੰਧਾਵਾ ਨੇ ਪੁੱਛਿਆ ਕਿ ਪਹਿਲਾਂ ਦੋ ਵਾਰ ਗੁਰਦਾਸਪੁਰ ਆਏ ਪ੍ਰਧਾਨ ਮੰਤਰੀ ਨੇ ਗੁਰਦਾਸਪੁਰ ਨੂੰ ਕੀ ਦਿੱਤਾ?
- ‘ਆਪ’ ਨੇ ਬਠਿੰਡਾ ‘ਚ ਸ਼੍ਰੋਮਣੀ ਅਕਾਲੀ ਦਲ ਅਤੇ ਫ਼ਿਰੋਜ਼ਪੁਰ ‘ਚ ‘ਭਾਜਪਾ ਨੂੰ ਦਿੱਤਾ ਵੱਡਾ ਝਟਕਾ
- ਕਾਂਗਰਸ ਨੂੰ ਝੱਟਕਾ- ਸਾਬਕਾ ਉਪ ਚੇਅਰਮੈਨ ਜਗਦੀਸ਼ ਧਾਰੀਵਾਲ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਹਾਜਰੀ ਵਿੱਚ ਆਪ ਵਿੱਚ ਹੋਏ ਸ਼ਾਮਲ
- ਰੰਧਾਵਾ ਦੀ ਸ਼ਿਕਾਇਤ ‘ਤੇ ਰੁਕਿਆ ਗੰਦਾ ਪਾਣੀ ਕੱਢਣ ਦਾ ਕੰਮ – ਪਿੰਡ ਵਾਸੀਆਂ ਨੇ ਜਤਾਇਆ ਰੋਸ
- ਲੁਧਿਆਣਾ ਨਗਰ ਨਿਗਮ ਦਾ ਕਲਰਕ ਜਨਮ ਸਰਟੀਫਿਕੇਟ ਵਿੱਚ ਦਰੁਸਤੀ ਬਦਲੇ 11500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ