ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਉਨ੍ਹਾਂ ਦੀ ਇੱਛਾ ਅਨੁਸਾਰ ਨੌਕਰੀ ਦਿੱਤੀ ਜਾਵੇਗੀ: ਚਰਨਜੀਤ ਸਿੰਘ ਚੰਨੀ

ਕੈਬਨਿਟ ਮੀਟਿੰਗ ਦੌਰਾਨ ਸਾਰੇ ਖਿਡਾਰੀਆਂ ਨੂੰ ਉਚੇਚੇ ਤੌਰ ਉਤੇ ਬੁਲਾ ਕੇ ਦਿੱਤਾ ਵਿਸ਼ਵਾਸ ਖੇਡ ਵਿਭਾਗ ਨੂੰ ਅਗਲੀ ਕੈਬਨਿਟ ਵਿੱਚ ਏਜੰਡਾ ਲਿਆਉਣ ਲਈ ਆਖਿਆ ਹਰ ਖਿਡਾਰੀ ਦੇ ਨਾਮ ਉਤੇ ਵੱਡਾ ਸਟੇਡੀਅਮ ਬਣਾਉਣ ਦਾ ਵੀ ਕੀਤਾ ਐਲਾਨ ਚੰਡੀਗੜ੍ਹ, 29 ਸਤੰਬਰ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਖਿਆ ਕਿ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ … Continue reading ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਉਨ੍ਹਾਂ ਦੀ ਇੱਛਾ ਅਨੁਸਾਰ ਨੌਕਰੀ ਦਿੱਤੀ ਜਾਵੇਗੀ: ਚਰਨਜੀਤ ਸਿੰਘ ਚੰਨੀ