‘ਭਾਰਤਮਾਲਾ ਪ੍ਰੀਯੋਜਨਾ’ ਤਹਿਤ ਐਕੁਵਾਇਰ ਹੋਣ ਵਾਲੀ ਜ਼ਮੀਨ ਲਈ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦਿਵਾਇਆ ਜਾਵੇਗਾ: ਰੰਧਾਵਾ

ਚੰਡੀਗੜ੍ਹ, 29 ਸਤੰਬਰ। ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਆਖਿਆ ਕਿ ਭਾਰਤਮਾਲਾ ਪ੍ਰੀਯੋਜਨਾ ਤਹਿਤ ਐਕੁਵਾਇਰ ਹੋਣ ਵਾਲੀ ਜ਼ਮੀਨ ਲਈ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦਿਵਾਇਆ ਜਾਵੇਗਾ ਅਤੇ ਕਿਸਾਨਾਂ ਦੇ ਸ਼ੰਕੇ ਦੂਰ ਕੀਤੇ ਜਾਣਗੇ। ਇਹ ਗੱਲ ਉਪ ਮੁੱਖ ਮੰਤਰੀ, ਮਾਲ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਰਾਣਾ ਗੁਰਜੀਤ … Continue reading ‘ਭਾਰਤਮਾਲਾ ਪ੍ਰੀਯੋਜਨਾ’ ਤਹਿਤ ਐਕੁਵਾਇਰ ਹੋਣ ਵਾਲੀ ਜ਼ਮੀਨ ਲਈ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦਿਵਾਇਆ ਜਾਵੇਗਾ: ਰੰਧਾਵਾ