ਬੇਅਦਬੀ ਦੇ ਮਾਮਲਿਆਂ ਵਿੱਚ ਗੁਰਮੀਤ ਰਾਮ ਰਹੀਮ ਜਾਂ ਕਿਸੇ ਹੋਰ ਵਿਅਕਤੀ ਨੂੰ ਨਹੀਂ ਦਿੱਤੀ ਗਈ ਕੋਈ ਕਲੀਨ ਚਿੱਟ

ਚੰਡੀਗੜ੍ਹ, 29 ਸਤੰਬਰ: ਪੰਜਾਬ ਪੁਲਿਸ ਦੇ ਅਧਿਕਾਰਤ ਬੁਲਾਰੇ ਨੇ ਅੱਜ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਲੀਨ ਚਿੱਟ ਦੇਣ ਸਬੰਧੀ ਸਾਰੇ ਦੋਸ਼ਾਂ ਨੂੰ ਕੋਰਾ ਝੂਠ ਅਤੇ ਬੇਬੁਨਿਆਦ ਕਹਿ ਕੇ ਪੂਰੀ ਤਰ੍ਹਾਂ ਰੱਦ ਕਰ ਦਿੱਤਾ। ਇਹ ਬਿਆਨ ਉਸ ਵੇਲੇ ਜਾਰੀ ਕੀਤਾ ਗਿਆ ਹੈ ਜਦੋਂ ਇਕਬਾਲ ਪ੍ਰੀਤ ਸਿੰਘ ਸਹੋਤਾ, ਜਿਨ੍ਹਾਂ ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ … Continue reading ਬੇਅਦਬੀ ਦੇ ਮਾਮਲਿਆਂ ਵਿੱਚ ਗੁਰਮੀਤ ਰਾਮ ਰਹੀਮ ਜਾਂ ਕਿਸੇ ਹੋਰ ਵਿਅਕਤੀ ਨੂੰ ਨਹੀਂ ਦਿੱਤੀ ਗਈ ਕੋਈ ਕਲੀਨ ਚਿੱਟ