ਮੁੱਖ ਮੰਤਰੀ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਗੈਰ ਯੋਜਨਾਬੱਧ ਕਲੋਨੀਆਂ ਦੀ ਉਸਾਰੀ ਨੂੰ ਰੋਕਣ ਦੇ ਆਦੇਸ਼

ਚੰਡੀਗੜ੍ਹ, 29 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਕਿਹਾ ਕਿ ਉਹ ਸੂਬੇ ਭਰ ਵਿੱਚ ਗੈਰ ਯੋਜਨਾਬੱਧ ਅਤੇ ਬਿਨਾਂ ਤਰਤੀਬ ਵਾਲੀਆਂ ਉਸਾਰੀਆਂ ਨੂੰ ਰੋਕਣ ਅਤੇ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰਨ। ਸਥਾਨਕ ਸਰਕਾਰਾਂ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਸ. ਚੰਨੀ … Continue reading ਮੁੱਖ ਮੰਤਰੀ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਗੈਰ ਯੋਜਨਾਬੱਧ ਕਲੋਨੀਆਂ ਦੀ ਉਸਾਰੀ ਨੂੰ ਰੋਕਣ ਦੇ ਆਦੇਸ਼