ਕੋਵਿਡ ਹਾਲਾਤਾਂ ਵਿੱਚ ਸੁਧਾਰ ਦੇ ਨਾਲ ਮੁੱਖ ਮੰਤਰੀ ਵੱਲੋਂ ਬੰਦਿਸ਼ਾਂ ਵਿੱਚ ਢਿੱਲ ਦਿੰਦਿਆਂ ਅੰਦਰੂਨੀ ਇਕੱਠ 150 ਤੋਂ ਵਧਾ ਕੇ 300 ਅਤੇ ਬਾਹਰੀ ਇਕੱਠ 300 ਤੋਂ ਵਧਾ ਕੇ 500 ਕਰਨ ਦੇ ਹੁਕਮ

ਆਗਾਮੀ ਤਿਉਹਾਰਾਂ ਦੇ ਸੀਜ਼ਨ ਨੂੰ ਵੇਖਦਿਆਂ ਕੋਵਿਡ ਟੈਸਟਿੰਗ ਵਧਾਉਣ ਦੀ ਲੋੜ ‘ਤੇ ਦਿੱਤਾ ਜ਼ੋਰ ਚੰਡੀਗੜ੍ਹ, 29 ਸਤੰਬਰ: ਸੂਬੇ ਭਰ ਵਿੱਚ ਕੋਵਿਡ ਸਥਿਤੀ ‘ਚ ਹੋਏ ਸੰਤੁਸ਼ਟੀਜਨਕ ਸੁਧਾਰ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਬੰਦਿਸ਼ਾਂ ਵਿੱਚ ਢਿੱਲ ਦਿੰਦਿਆਂ ਰਾਜ ਵਿੱਚ ਅੰਦਰੂਨੀ ਇਕੱਠਾਂ ‘ਤੇ ਵਿਅਕਤੀਆਂ ਦੀ ਗਿਣਤੀ 150 ਤੋਂ ਵਧਾ ਕੇ 300 ਕਰਨ … Continue reading ਕੋਵਿਡ ਹਾਲਾਤਾਂ ਵਿੱਚ ਸੁਧਾਰ ਦੇ ਨਾਲ ਮੁੱਖ ਮੰਤਰੀ ਵੱਲੋਂ ਬੰਦਿਸ਼ਾਂ ਵਿੱਚ ਢਿੱਲ ਦਿੰਦਿਆਂ ਅੰਦਰੂਨੀ ਇਕੱਠ 150 ਤੋਂ ਵਧਾ ਕੇ 300 ਅਤੇ ਬਾਹਰੀ ਇਕੱਠ 300 ਤੋਂ ਵਧਾ ਕੇ 500 ਕਰਨ ਦੇ ਹੁਕਮ