‘ਮੁੱਖ ਮੰਤਰੀ ਦੇ ਅਧਿਕਾਰ ਨੂੰ ਕਮਜ਼ੋਰ ਨਾ ਕਰੋ’, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸਾਧਿਆ ਨਵਜੋਤ ਸਿੱਧੂ ‘ਤੇ ਨਿਸ਼ਾਨਾ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਿੱਤਾ ਗਿਆ ਬਿਆਨ ਨਵਜੋਤ ਸਿੰਘ ਸਿੱਧੂ ਨੂੰ ਇਕ ਝਿੜਕ ਦੇ ਤੋਰ ਤੇ ਦੇਖਿਆ ਜਾ ਸਕਦਾ। ਜਿਸ ਵਿਚ ਸੀਨੀਅਰ ਕਾਂਗਰਸੀ ਨੇਤਾ ਸੁਨੀਲ ਜਾਖੜ ਨੇ ਇਹ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹ ਮੁੱਖ ਮੰਤਰੀ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਪਾਰਟੀ ਹਾਈਕਮਾਂਡ ਨੂੰ ਅਪੀਲ … Continue reading ‘ਮੁੱਖ ਮੰਤਰੀ ਦੇ ਅਧਿਕਾਰ ਨੂੰ ਕਮਜ਼ੋਰ ਨਾ ਕਰੋ’, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸਾਧਿਆ ਨਵਜੋਤ ਸਿੱਧੂ ‘ਤੇ ਨਿਸ਼ਾਨਾ