ਮੁੱਖ ਮੰਤਰੀ ਚੰਨੀ ਨੂੰ ਮਿਲਣ ਪਹੁੰਚੇ ਸਿੱਧੂ, ਟਵੀਟ ਕਰ ਪਹਿਲਾ ਹੀ ਸਾਫ਼ ਕੀਤਾ ਆਪਣਾ ਸਟੈਡ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨਾਲ ਗੱਲਬਾਤ ਕਰਨ ਲਈ ਪੰਜਾਬ ਭਵਨ ਪਹੁੰਚ ਚੁਕੇ ਹਨ। ਪਰ ਇਸ ਮੁਲਾਕਾਤ ਤੋਂ ਪਹਿਲਾ ਹੀ ਸਿੱਧੂ ਵੱਲੋ ਟਵੀਟ ਕਰ ਆਪਣਾ ਸਟੈਡ਼ ਸਪਸ਼ਟ ਕਰ ਦਿੱਤਾ ਗਿਆ ਹੈ। ਸਿੱਧੂ ਨੇ ਕਿਹਾ ਕਿ ਡੀਜੀਪੀ ਆਈਪੀਐਸ ਸਹੋਤਾ ਬਾਦਲ ਸਰਕਾਰ ਦੇ ਅਧੀਨ ਬੇਅਦਬੀ ਮਾਮਲੇ ਦੀ ਜਾਂਚ ਕਰ … Continue reading ਮੁੱਖ ਮੰਤਰੀ ਚੰਨੀ ਨੂੰ ਮਿਲਣ ਪਹੁੰਚੇ ਸਿੱਧੂ, ਟਵੀਟ ਕਰ ਪਹਿਲਾ ਹੀ ਸਾਫ਼ ਕੀਤਾ ਆਪਣਾ ਸਟੈਡ