ਸਰਹੱਦੀ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਨੂੰ ਨਾਈਟ ਡੌਮੀਨੇਸ਼ਨ ਆਪਰੇਸ਼ਨ ਸ਼ੁਰੂ ਕਰਨ ਦੇ ਨਿਰਦੇਸ਼

ਡਰੋਨਾਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਸ਼ੱਕੀ ਵਿਅਕਤੀਆਂ ਦੀ ਹਲਚਲ `ਤੇ ਰੱਖੀ ਜਾਵੇ ਵਿਸ਼ੇਸ਼ ਨਿਗਰਾਨੀ: ਡੀ.ਜੀ.ਪੀ. ਇਕਬਾਲ ਪ੍ਰੀਤ ਸਿੰਘ ਸਹੋਤਾ ਚੰਡੀਗੜ੍ਹ, 30 ਸਤੰਬਰ: ਮੌਜੂਦਾ ਸੁਰੱਖਿਆ ਹਾਲਾਤਾਂ ਦੇ ਮੱਦੇਨਜ਼ਰ ਕਾਰਜਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜ ਸਾਰੇ ਸਰਹੱਦੀ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਰਾਤ 9 ਵਜੇ ਤੋਂ … Continue reading ਸਰਹੱਦੀ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਨੂੰ ਨਾਈਟ ਡੌਮੀਨੇਸ਼ਨ ਆਪਰੇਸ਼ਨ ਸ਼ੁਰੂ ਕਰਨ ਦੇ ਨਿਰਦੇਸ਼