ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਕੀਤੀ ਪੰਜਾਬ ਪੁਲਿਸ ਦੇ ਹੈਡਕੁਆਟਰ ਦੀ ਅਚਨਚੇਤ ਚੈਕਿੰਗ

ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ ਅੱਜ ਸਵੇਰੇ ਸਰਕਾਰੀ ਦਫ਼ਤਰ ਖੁੱਲ੍ਹਣ ਦੇ ਸਮੇਂ 9 ਵਜੇ ਅਚਨਚੇਤੀ ਚੈਕਿੰਗ ਲਈ ਸੈਕਟਰ 9 ਸਥਿਤ ਪੰਜਾਬ ਪੁਲਿਸ ਦੇ ਹੈੱਡਕੁਆਟਰ ਪੁੱਜੇ। ਸ. ਰੰਧਾਵਾ ਨੇ ਆਖਿਆ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਜੀ ਵੱਲੋਂ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਸਰਕਾਰੀ ਦਫ਼ਤਰਾਂ … Continue reading ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਕੀਤੀ ਪੰਜਾਬ ਪੁਲਿਸ ਦੇ ਹੈਡਕੁਆਟਰ ਦੀ ਅਚਨਚੇਤ ਚੈਕਿੰਗ