ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਜੁਆਇੰਟ ਡਾਇਰੈਕਟਰ (ਪ੍ਰੈਸ) ਡਾ. ਅਜੀਤ ਕੰਵਲ ਸਿੰਘ ਹਮਦਰਦ ਨੂੰ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ

ਸੀਨੀਅਰ ਅਧਿਕਾਰੀਆਂ ਨੇ ਉਨ੍ਹਾਂ ਵੱਲੋਂ ਕਰੀਬ ਢਾਈ ਦਹਾਕੇ ਨਿਭਾਈਆਂ ਮਿਸਾਲੀ ਸੇਵਾਵਾਂ ਦੀ ਕੀਤੀ ਭਰਪੂਰ ਸ਼ਲਾਘਾ  ਚੰਡੀਗੜ੍ਹ, 1 ਅਕਤੂਬਰ/ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਅਧਿਕਾਰੀਆਂ ਅਤੇ ਸਟਾਫ਼ ਵੱਲੋਂ ਵਿਭਾਗ ਦੇ ਜੁਆਇੰਟ ਡਾਇਰੈਕਟਰ (ਪ੍ਰੈਸ) ਡਾ. ਅਜੀਤ ਕੰਵਲ ਸਿੰਘ ਹਮਦਰਦ ਨੂੰ ਉਹਨਾਂ ਦੀ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ ਦਿੱਤੀ ਗਈ। ਉਹਨਾਂ ਨੇ ਵਿਭਾਗ ਵਿੱਚ ਤਕਰੀਬਨ 25 … Continue reading ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਜੁਆਇੰਟ ਡਾਇਰੈਕਟਰ (ਪ੍ਰੈਸ) ਡਾ. ਅਜੀਤ ਕੰਵਲ ਸਿੰਘ ਹਮਦਰਦ ਨੂੰ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ