“ਮਾਮਲਾ ਪੁਲਿਸ ਮੁਖੀ ਨਿਯੁਕਤੀ ਦਾ “-ਨਵਜੋਤ ਸਿੰਘ ਸਿੱਧੂ ਸੰਵਿਧਾਨਕ ਅਧਿਕਾਰਾਂ ਦੀ ਇੱਜ਼ਤ ਨਾਲ ਖੇਡ ਰਹੇ ਹਨ -ਕੈਂਥ

ਅਨੁਸੂਚਿਤ ਜਾਤੀ ਭਾਈਚਾਰੇ ਦੇ ਸਮਾਜਕ ਸੰਗਠਨਾਂ ਦੁਆਰਾ ਪੁਲਿਸ ਪ੍ਰਸ਼ਾਸਨ ਵਿੱਚ ਰਾਜਨੀਤੀਕਰਨ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ — ਕੈਂਥ ਚੰਡੀਗੜ੍ਹ, 1 ਅਕਤੂਬਰ: ਪੰਜਾਬ ਵਿੱਚ ਸਿਆਸੀ ਮਾਹੌਲ ਗਰਮ ਹੈ, “ਪ੍ਰਬੰਧਕੀ ਮਸ਼ੀਨਰੀ ਦਾ ਸਿਆਸੀ ਕੰਟਰੋਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ”, ਇਹ ਬਿਆਨ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦਿੱਤਾ ਅਤੇ ਦੋਸ਼ ਲਾਇਆ ਕਿ ਪੰਜਾਬ ਕਾਂਗਰਸ … Continue reading “ਮਾਮਲਾ ਪੁਲਿਸ ਮੁਖੀ ਨਿਯੁਕਤੀ ਦਾ “-ਨਵਜੋਤ ਸਿੰਘ ਸਿੱਧੂ ਸੰਵਿਧਾਨਕ ਅਧਿਕਾਰਾਂ ਦੀ ਇੱਜ਼ਤ ਨਾਲ ਖੇਡ ਰਹੇ ਹਨ -ਕੈਂਥ