ਝੋਨੇ ਦੀ ਸਰਕਾਰੀ ਖਰੀਦ ਕੱਲ 3 ਅਕਤੂਬਰ ਤੋਂ ਹੋਵੇਗੀ ਸ਼ੁਰੂ-ਡਿਪਟੀ ਕਮਿਸ਼ਨਰ

ਗੁਰਦਾਸਪੁਰ,, 2 ਅਕਤੂਬਰ ( ਮੰਨਣ ਸੈਣੀ)। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਲੂ ਸੀਜਨ ਦੌਰਾਨ ਝੋਨੇ ਦੀ ਸਰਕਾਰੀ ਖਰੀਦ ਕੱਲ 03 ਅਕਤੂਬਰ ਨੂੰ ਸ਼ੁਰੂ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਸਰਕਾਰੀ ਖਰੀਦ 3 ਅਕਤੂਬਰ ਤੋਂ ਹੋਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ … Continue reading ਝੋਨੇ ਦੀ ਸਰਕਾਰੀ ਖਰੀਦ ਕੱਲ 3 ਅਕਤੂਬਰ ਤੋਂ ਹੋਵੇਗੀ ਸ਼ੁਰੂ-ਡਿਪਟੀ ਕਮਿਸ਼ਨਰ