ਮੁੱਖ ਮੰਤਰੀ ਦੀ ਅਪੀਲ `ਤੇ ਕੇਂਦਰ ਵੱਲੋਂ ਪੰਜਾਬ ਨੂੰ 3 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕਰਨ ਦੀ ਇਜਾਜ਼ਤ

ਇਸ ਮੁੱਦੇ ਦੇ ਤੇਜ਼ੀ ਨਾਲ ਹੱਲ ਲਈ ਨਿੱਜੀ ਤੌਰ `ਤੇ ਦਖਲ ਦੇਣ ਲਈ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ ਚੰਡੀਗੜ੍ਹ, 2 ਅਕਤੂਬਰ । ਝੋਨੇ ਦੀ ਖ਼ਰੀਦ ਜਲਦੀ ਤੋਂ ਜਲਦੀ ਸ਼ੁਰੂ ਕਰਨ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਪੀਲ ਨੂੰ ਸਵਿਕਾਰਦਿਆਂ ਭਾਰਤ ਸਰਕਾਰ ਨੇ ਸੂਬੇ ਨੂੰ ਭਲਕੇ (3 ਅਕਤੂਬਰ) ਤੋਂ ਝੋਨੇ ਦੀ ਖ਼ਰੀਦ … Continue reading ਮੁੱਖ ਮੰਤਰੀ ਦੀ ਅਪੀਲ `ਤੇ ਕੇਂਦਰ ਵੱਲੋਂ ਪੰਜਾਬ ਨੂੰ 3 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕਰਨ ਦੀ ਇਜਾਜ਼ਤ