ਪੰਜਾਬ ਸਰਕਾਰ ਨੇ ਸਾਰੇ ਪਿੰਡਾਂ ਵਿੱਚ 5 ਮਰਲਾ ਪਲਾਟ ਸਕੀਮ ਤਹਿਤ ਯੋਗ ਲਾਭਪਾਤਰੀਆਂ ਦੀ ਪਛਾਣ ਕਰਨ ਲਈ ਮੁਹਿੰਮ ਦੀ ਕੀਤੀ ਸ਼ੁਰੂਆਤ: ਤਿ੍ਰਪਤ ਬਾਜਵਾ

ਸਾਰੇ ਯੋਗ ਲਾਭਪਾਤਰੀਆਂ ਨੂੰ ਸਮਾਂਬੱਧ ਢੰਗ ਨਾਲ ਦਿੱਤੇ ਜਾਣਗੇ ਪਲਾਟ ਚੰਡੀਗੜ 2 ਅਕਤੂਬਰ: ਪੰਜਾਬ ਸਰਕਾਰ ਨੇ ਮਹਾਤਮਾ ਗਾਂਧੀ ਦੇ ਜਨਮ ਦਿਵਸ ਮੌਕੇ ਅੱਜ 5 ਮਰਲਾ ਪਲਾਟ ਸਕੀਮ ਅਧੀਨ ਯੋਗ ਲਾਭਪਾਤਰੀਆਂ ਦੀ ਪਛਾਣ ਕਰਨ ਲਈ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਵਿਸ਼ੇਸ਼ ਗਰੀਬਾਂ ਪੱਖੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਪਿੰਡਾਂ ਦੇ ਇਨਾਂ ਸਾਰੇ ਯੋਗ ਲਾਭਪਾਤਰੀਆਂ ਨੂੰ ਸਮਾਂਬੱਧ ਢੰਗ … Continue reading ਪੰਜਾਬ ਸਰਕਾਰ ਨੇ ਸਾਰੇ ਪਿੰਡਾਂ ਵਿੱਚ 5 ਮਰਲਾ ਪਲਾਟ ਸਕੀਮ ਤਹਿਤ ਯੋਗ ਲਾਭਪਾਤਰੀਆਂ ਦੀ ਪਛਾਣ ਕਰਨ ਲਈ ਮੁਹਿੰਮ ਦੀ ਕੀਤੀ ਸ਼ੁਰੂਆਤ: ਤਿ੍ਰਪਤ ਬਾਜਵਾ