ਉੱਪ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਬੱਸ ਅੱਡਿਆਂ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਏਗੀ

ਬੱਸ ਅੱਡਿਆਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਟਰਾਂਸਪੋਰਟ ਵਿਭਾਗ ਨੂੰ ਲੋੜੀਂਦੀ ਪੁਲੀਸ ਫੋਰਸ ਮੁਹੱਈਆ ਕਰਵਾਉਣ ਲਈ ਡੀ.ਜੀ.ਪੀ. ਨੇ ਪੁਲੀਸ ਕਮਿਸ਼ਨਰਾਂ/ਐਸ.ਐਸ.ਪੀਜ਼ ਨੂੰ ਕੀਤੀ ਹਦਾਇਤ ਚੰਡੀਗੜ, 2 ਅਕਤੂਬਰ। ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ਤੋਂ ਬਾਅਦ, ਕਾਰਜਕਾਰੀ ਡੀ.ਜੀ.ਪੀ. ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜਸਾਰੇ ਪੁਲਿਸ ਕਮਿਸ਼ਨਰਾਂ/ਐਸ.ਐਸ.ਪੀਜ਼ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਬੱਸ ਅੱਡਿਆਂ ਤੋਂ … Continue reading ਉੱਪ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਬੱਸ ਅੱਡਿਆਂ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਏਗੀ