ਪੰਜਾਬ ‘ਚ ਨਿਘਰੀ ਸਰਕਾਰੀ ਸਿਹਤ ਸੇਵਾ ਬਾਰੇ ਨੀਤੀ ਆਯੋਗ ਦੀ ਰਿਪੋਰਟ ਨੇ ਕਾਂਗਰਸ ਅਤੇ ਬਾਦਲਾਂ ਦੀ ਪੋਲ ਖੋਲੀ: ਹਰਪਾਲ ਸਿੰਘ ਚੀਮਾ

ਸਰਕਾਰੀ ਸਿਹਤ ਸੇਵਾਵਾਂ ਦੇਣ ਬਾਰੇ ਨੀਤੀ ਆਯੋਗ ਦੀ ਰਿਪੋਰਟ ‘ਚ ਕੇਜਰੀਵਾਲ ਸਰਕਾਰ ਦੇਸ਼ ਭਰ ‘ਚੋਂ ਪਹਿਲੇ ਨੰਬਰ ‘ਤੇ: ਆਪ ਕੇਜਰੀਵਾਲ ਦੇ ਸਿਹਤ ਮਾਡਲ ਨੇ ਵਿਰੋਧੀਆਂ ਦੇ ਮੂੰਹ ਕੀਤੇ ਬੰਦ: ਨੇਤਾ ਵਿਰੋਧੀ ਧਿਰ ਨੀਤੀ ਆਯੋਗ ਦੀ ਰਿਪੋਰਟ ਨੇ ਕੇਜਰੀਵਾਲ ਵੱਲੋਂ ਪੰਜਾਬ ਲਈ ਸਿਹਤ ਸੇਵਾਵਾਂ ਬਾਰੇ ਦਿੱਤੀ ਦੂਜੀ ਗਰੰਟੀ ਦੀ ਮਹੱਤਤਾ ਵਧਾਈ ਚੰਡੀਗੜ, 2 ਅਕਤੂਬਰ । ਆਮ … Continue reading ਪੰਜਾਬ ‘ਚ ਨਿਘਰੀ ਸਰਕਾਰੀ ਸਿਹਤ ਸੇਵਾ ਬਾਰੇ ਨੀਤੀ ਆਯੋਗ ਦੀ ਰਿਪੋਰਟ ਨੇ ਕਾਂਗਰਸ ਅਤੇ ਬਾਦਲਾਂ ਦੀ ਪੋਲ ਖੋਲੀ: ਹਰਪਾਲ ਸਿੰਘ ਚੀਮਾ