ਕੇਂਦਰੀ ਪੈਨਲ ਦੇ ਆਧਾਰ ਉਤੇ ਹੀ ਹੋਵੇਗੀ ਪੰਜਾਬ ਦੇ ਡੀ.ਜੀ.ਪੀ. ਦੀ ਨਿਯੁਕਤੀ: ਚੰਨੀ

ਡੀ.ਜੀ.ਪੀ. ਦੀ ਨਿਯੁਕਤੀ ਪ੍ਰਦੇਸ਼ ਕਾਂਗਰਸ ਪ੍ਰਧਾਨ, ਸਾਰੇ ਮੰਤਰੀਆਂ ਤੇ ਵਿਧਾਇਕਾਂ ਦੀ ਰਾਏ ਨਾਲ ਹੀ ਕੀਤੀ ਜਾਵੇਗੀ 58 ਸਾਲ ਤੋਂ ਵੱਧ ਉਮਰ ਵਾਲੇ ਸਾਰੇ ਸਰਕਾਰੀ ਕਰਮਚਾਰੀ ਹੋਣਗੇ ਸੇਵਾ-ਮੁਕਤ ਮੋਰਿੰਡਾ, 3 ਅਕਤੂਬਰ। ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਨਵੇਂ ਡੀ.ਜੀ.ਪੀ. ਦੀ ਨਿਯੁਕਤੀ ਕਾਨੂੰਨ ਅਨੁਸਾਰ ਕੀਤੀ ਜਾਵੇਗੀ। ਸੂਬਾ ਸਰਕਾਰ ਨੇ 30 ਸਾਲ ਤੋਂ … Continue reading ਕੇਂਦਰੀ ਪੈਨਲ ਦੇ ਆਧਾਰ ਉਤੇ ਹੀ ਹੋਵੇਗੀ ਪੰਜਾਬ ਦੇ ਡੀ.ਜੀ.ਪੀ. ਦੀ ਨਿਯੁਕਤੀ: ਚੰਨੀ