❌❌ਪੰਜਾਬ ਪੁਲੀਸ ਨੇ ਸਬ-ਇੰਸਪੈਕਟਰਾਂ ਦੀ ਭਰਤੀ ਪ੍ਰੀਖਿਆ ਕੀਤੀ ਰੱਦ; ਜਲਦ ਕਰਵਾਈ ਜਾਵੇਗੀ ਨਵੀਂ ਪ੍ਰੀਖਿਆ

ਚੰਡੀਗੜ, 3 ਅਕਤੂਬਰ:- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਹਦਾਇਤਾਂ ‘ਤੇ ਭਰਤੀ ਪ੍ਰੀਖਿਆ ਪ੍ਰਕਿਰਿਆ ਦੀ ਨਿਰਪੱਖਤਾ ਅਤੇ ਪਾਰਦਰਸ਼ਿਤਾ ਨੂੰ ਕਾਇਮ ਰੱਖਣ ਲਈ, ਪੰਜਾਬ ਪੁਲਿਸ ਨੇ ਸਬ-ਇੰਸਪੈਕਟਰਾਂ (ਐਸਆਈਜ) ਦੀਆਂ 560 ਅਸਾਮੀਆਂ ਭਰਨ ਲਈ ਲਈਆਂ ਗਈਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਹੈ। ਪੰਜਾਬ ਪੁਲੀਸ ਦੇ ਚਾਰ ਕਾਡਰ/ਵਿੰਗਜ਼ (ਇਨਵੈਸਟੀਗੇਸ਼ਨ, … Continue reading ❌❌ਪੰਜਾਬ ਪੁਲੀਸ ਨੇ ਸਬ-ਇੰਸਪੈਕਟਰਾਂ ਦੀ ਭਰਤੀ ਪ੍ਰੀਖਿਆ ਕੀਤੀ ਰੱਦ; ਜਲਦ ਕਰਵਾਈ ਜਾਵੇਗੀ ਨਵੀਂ ਪ੍ਰੀਖਿਆ