ਯੂ ਪੀ ਦੇ ਲਖੀਮਪੁਰ ਖੀਰੀ ਵਿਚ ਕਿਸਾਨਾਂ ਤੇ ਹੋਏ ਕਤਲੇਆਮ ਦੇ ਵਿਰੋਧ ਵਿੱਚ ਗੁਰਦਾਸਪੁਰ ਸ਼ਹਿਰ ਅੰਦਰ ਧਰਨਾ ਮੁਜ਼ਾਹਰਾ ਕਰਕੇ ਮੋਦੀ,ਯੋਗੀ ਦਾ ਫੂਕਿਆ ਗਿਆ ਪੁਤਲਾ

ਗੁਰਦਾਸਪੁਰ, 4 ਅਕਤੂਬਰ (ਮੰਨਣ ਸੈਣੀ) । ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਲਖੀਮਪੁਰ ਖੀਰੀ ਵਿਖੇ ਕਿਸਾਨਾ ਤੇ ਹੋਏ ਕਤਲੇਆਮ ਦੇ ਵਿਰੋਧ ਵਿੱਚ ਗੁਰਦਾਸਪੁਰ ਸ਼ਹਿਰ ਵਿੱਚ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵੱਲੋਂ ਡੀਸੀ ਦਫਤਰ ਦੇ ਸਾਹਮਣੇ ਧਰਨਾ ਅਤੇ ਮੰਗ ਪੱਤਰ ਦੇਣ ਉਪਰੰਤ ਸ਼ਹਿਰ ਵਿੱਚ ਮਾਰਚ ਕੀਤਾ ਰੋਹ ਭਰਪੂਰ ਨਾਅਰੇ ਲਾਉਂਦਿਆਂ ਇਸ ਬਾਰੇ ਗੁੱਸਾ ਜ਼ਾਹਰ ਕੀਤਾ ਗਿਆ ਅਤੇ ਡਾਕਖਾਨਾ … Continue reading ਯੂ ਪੀ ਦੇ ਲਖੀਮਪੁਰ ਖੀਰੀ ਵਿਚ ਕਿਸਾਨਾਂ ਤੇ ਹੋਏ ਕਤਲੇਆਮ ਦੇ ਵਿਰੋਧ ਵਿੱਚ ਗੁਰਦਾਸਪੁਰ ਸ਼ਹਿਰ ਅੰਦਰ ਧਰਨਾ ਮੁਜ਼ਾਹਰਾ ਕਰਕੇ ਮੋਦੀ,ਯੋਗੀ ਦਾ ਫੂਕਿਆ ਗਿਆ ਪੁਤਲਾ