ਸੀਨੀਅਰ ਕਾਂਗਰਸੀ ਆਗੂ ਕੈਪਟਨ ਹਰਿਮੰਦਿਰ ਸਿੰਘ ਅਕਾਲੀ ਦਲ ’ਚ ਹੋਏ ਸ਼ਾਮਲ, ਸੁਲਤਾਨਪੁਰ ਲੋਧੀ ਤੋਂ ਹੋਣਗੇ ਪਾਰਟੀ ਉਮੀਦਵਾਰ

ਚੰਡੀਗੜ੍ਹ, 5 ਅਕਤੂਬਰ : ਕਾਂਗਰਸ ਪਾਰਟੀ ਨੁੰ ਅੱਜ ਦੋਆਬਾ ਹਲਕੇ ਵਿਚ ਉਦੋਂ ਜ਼ੋਰਦਾਰ ਝਟਕਾ ਲੱਗਾ ਜਦੋਂ ਕਾਂਗਰਸ ਦੇ ਸੀਨੀਅਰ ਆਗੂ ਤੇ ਮਿਲਕਫੈਡ ਪੰਜਾਬ ਦੇ ਸਾਬਕਾ ਚੇਅਰਮੈਨ ਕੈਪਟਨ ਹਰਿਮੰਦਿਰ ਸਿੰਘ ਅੱਜ ਇਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਕੈਪਟਨ ਹਰਿਮਦਿੰਰ ਸਿੰਘ, … Continue reading ਸੀਨੀਅਰ ਕਾਂਗਰਸੀ ਆਗੂ ਕੈਪਟਨ ਹਰਿਮੰਦਿਰ ਸਿੰਘ ਅਕਾਲੀ ਦਲ ’ਚ ਹੋਏ ਸ਼ਾਮਲ, ਸੁਲਤਾਨਪੁਰ ਲੋਧੀ ਤੋਂ ਹੋਣਗੇ ਪਾਰਟੀ ਉਮੀਦਵਾਰ