ਮੁੱਖ ਮੰਤਰੀ ਵੱਲੋਂ ਨਸ਼ਿਆਂ ਤੇ ਹਥਿਆਰਾਂ ਦੀ ਨਾਜਾਇਜ਼ ਸਪਲਾਈ ਰੋਕਣ ਲਈ ਸਰਹੱਦਾਂ ਸੀਲ ਕਰਨ ਹਿੱਤ ਅਮਿਤ ਸ਼ਾਹ ਦੇ ਨਿੱਜੀ ਦਖਲ ਦੀ ਮੰਗ

ਕੇਂਦਰੀ ਗ੍ਰਹਿ ਮੰਤਰੀ ਨੂੰ ਤੁਰੰਤ ਹੀ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲਣ ਦੀ ਅਪੀਲ ਖੇਤੀ ਕਾਨੂੰਨ ਰੱਦ ਕਰਨ ਦੀ ਲੋੜ ਦੁਹਰਾਈ ਅਤੇ ਲਖੀਮਪੁਰ ਖੀਰੀ ਦਾ ਮੁੱਦਾ ਚੁੱਕਿਆ ਨਵੀਂ ਦਿੱਲੀ, 5 ਅਕਤੂਬਰ: ਸੂਬੇ ਵਿੱਚ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਨਾਜਾਇਜ਼ ਤਸਕਰੀ ਰੋਕਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ … Continue reading ਮੁੱਖ ਮੰਤਰੀ ਵੱਲੋਂ ਨਸ਼ਿਆਂ ਤੇ ਹਥਿਆਰਾਂ ਦੀ ਨਾਜਾਇਜ਼ ਸਪਲਾਈ ਰੋਕਣ ਲਈ ਸਰਹੱਦਾਂ ਸੀਲ ਕਰਨ ਹਿੱਤ ਅਮਿਤ ਸ਼ਾਹ ਦੇ ਨਿੱਜੀ ਦਖਲ ਦੀ ਮੰਗ