ਉਪ ਮੁੱਖ ਮੰਤਰੀ ਵੱਲੋਂ ਗੁਲਾਬੀ ਸੁੰਡੀ ਦੇ ਮਾਮਲੇ ਵਿੱਚ ਵਿਸ਼ੇਸ਼ ਗਿਰਦਾਵਰੀ ਦਾ ਕੰਮ ਤੁਰੰਤ ਮੁਕੰਮਲ ਕਰਨ ਦੇ ਆਦੇਸ਼

ਦੀਵਾਲੀ ਤੋਂ ਪਹਿਲਾਂ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਯਕੀਨੀ ਬਣਾਇਆ ਜਾਵੇ: ਰੰਧਾਵਾ ਚੰਡੀਗੜ੍ਹ, 6 ਅਕਤੂਬਰ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਗੁਲਾਬੀ ਸੁੰਡੀ ਦੇ ਹਮਲੇ ਨਾਲ ਪ੍ਰਭਾਵਿਤ ਹੋਈ ਨਰਮੇ ਦੀ ਫਸਲ ਦੇ ਨੁਕਸਾਨ ਦਾ ਅਸਲ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦਾ ਕੰਮ ਤੁਰੰਤ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਸ. ਰੰਧਾਵਾ ਨੇ … Continue reading ਉਪ ਮੁੱਖ ਮੰਤਰੀ ਵੱਲੋਂ ਗੁਲਾਬੀ ਸੁੰਡੀ ਦੇ ਮਾਮਲੇ ਵਿੱਚ ਵਿਸ਼ੇਸ਼ ਗਿਰਦਾਵਰੀ ਦਾ ਕੰਮ ਤੁਰੰਤ ਮੁਕੰਮਲ ਕਰਨ ਦੇ ਆਦੇਸ਼