ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕਾਬੁਲ ਗੁਰਦੁਆਰੇ ਵਿੱਚ ਹੋਈ ਭੰਨ-ਤੋੜ ਦੀ ਕਰੜੀ ਨਿੰਦਿਆ

ਉਪ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਸੰਯੁਕਤ ਰਾਸ਼ਟਰ ਕੋਲ ਮਾਮਲਾ ਉਠਾਉਣ ਦੀ ਕੀਤੀ ਅਪੀਲ ਚੰਡੀਗੜ੍ਹ, 6 ਅਕਤੂਬਰ। ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਤਾਲਿਬਾਨ ਦੇ ਕੱਟੜਪੰਥੀਆਂ ਵੱਲੋਂ ਕਾਬੁਲ ਦੇ ਇਤਿਹਾਸਕ ਗੁਰਦੁਆਰਾ ਕਰਤੇ ਪਰਵਾਨ ਸਾਹਿਬ ਵਿੱਚ ਕੀਤੀ ਭੰਨ-ਤੋੜ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਕਿ ਤਾਲਿਬਾਨ ਨੇ ਆਖ਼ਰਕਾਰ ਆਪਣੇ ਅਸਲੀ ਰੰਗ … Continue reading ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕਾਬੁਲ ਗੁਰਦੁਆਰੇ ਵਿੱਚ ਹੋਈ ਭੰਨ-ਤੋੜ ਦੀ ਕਰੜੀ ਨਿੰਦਿਆ