ਲਖੀਮਪੁਰ ਖੀਰੀ ਦੇ ਦੋਸ਼ੀਆ ਨੂੰ ਸਜ਼ਾਵਾਂ ਦਿਵਾਉਣ ਅਤੇ ਭਾਜਪਾ ਦੀ ਕੇਂਦਰ ਤੇ ਯੂ.ਪੀ ਸਰਕਾਰ ਦਾ ਅਹੰਕਾਰ ਤੋੜਨ ਲਈ ਲਖੀਮਪੁਰ ਖੀਰੀ ਲਈ ਰਵਾਨਾ ਹੋਈ ਪੰਜਾਬ ਕਾਂਗਰਸ

ਲ਼ਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਭਾਜਪਾ ਦੀ ਕੇਂਦਰ ਤੇ ਯੂ.ਪੀ. ਸਰਕਾਰ ਦਾ ਅਹੰਕਾਰ ਤੋੜਨ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਕਾਂਗਰਸ ਦੇ ਸਮੂਹ ਆਗੂ ਤੇ ਵਰਕਰ ਵੱਡੇ ਕਾਫ਼ਲੇ ਦੇ ਰੂਪ ਵਿੱਚ ਉਤਰ ਪ੍ਰਦੇਸ਼ ਲਈ ਰਵਾਨਾ ਹੁੰਦੇ ਹੋਏ। ਇਸ ਮੌਕੇ ਮੁੱਖ ਮੰਤਰੀ … Continue reading ਲਖੀਮਪੁਰ ਖੀਰੀ ਦੇ ਦੋਸ਼ੀਆ ਨੂੰ ਸਜ਼ਾਵਾਂ ਦਿਵਾਉਣ ਅਤੇ ਭਾਜਪਾ ਦੀ ਕੇਂਦਰ ਤੇ ਯੂ.ਪੀ ਸਰਕਾਰ ਦਾ ਅਹੰਕਾਰ ਤੋੜਨ ਲਈ ਲਖੀਮਪੁਰ ਖੀਰੀ ਲਈ ਰਵਾਨਾ ਹੋਈ ਪੰਜਾਬ ਕਾਂਗਰਸ