ਕੇਂਦਰ ਸਰਕਾਰ ਦੀਆਂ ਮਾੜੀਆਂ ਆਰਥਿਕ ਨੀਤੀਆਂ ਸਦਕਾ ਅਸਮਾਨ ਛੂੰਹਦੀ ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜਿਆ: ਸੁਖਜਿੰਦਰ ਸਿੰਘ ਰੰਧਾਵਾ

ਉਪ ਮੁੱਖ ਮੰਤਰੀ ਨੇ ਪਿਛਲੇ 10 ਮਹੀਨਿਆਂ ਚ ਐਲ.ਪੀ.ਜੀ. ਗੈਸ ਦੀ ਕੀਮਤ 300 ਰੁਪਏ ਵਧਾਉਣ ਉਤੇ ਭਾਜਪਾ ਸਰਕਾਰ ਨੂੰ ਆੜੇ ਹੱਥੀ ਲਿਆ ਚੰਡੀਗੜ੍ਹ, 8 ਅਕਤੂਬਰ:- ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ਦੀਆਂ ਮਾੜੀਆਂ ਆਰਥਿਕ ਨੀਤੀਆਂ ਸਦਕਾ ਨਿੱਤ ਦਿਨ ਅਸਮਾਨ ਛੂੰਹਦੀ ਮਹਿੰਗਾਈ ਦੇ ਮੁੱਦੇ ਉਤੇ ਐਨ.ਡੀ.ਏ. ਸਰਕਾਰ ਨੂੰ ਆੜੇ ਹੱਥੀਂ … Continue reading ਕੇਂਦਰ ਸਰਕਾਰ ਦੀਆਂ ਮਾੜੀਆਂ ਆਰਥਿਕ ਨੀਤੀਆਂ ਸਦਕਾ ਅਸਮਾਨ ਛੂੰਹਦੀ ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜਿਆ: ਸੁਖਜਿੰਦਰ ਸਿੰਘ ਰੰਧਾਵਾ