ਨਾ ਘਬਰਾਉਣ ਕਿਸਾਨ, ਕਣਕ ਦੀ ਬਿਜਾਈ ਦੌਰਾਨ ਜ਼ਿਲ੍ਹੇ ਅੰਦਰ ਡਾਇਆ ਖਾਦ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ ਇਸ਼ਫਾਕ

ਡਿਪਟੀ ਕਮਿਸ਼ਨਰ ਵਲੋਂ ਸਮੁੱਚੇ ਖਾਦ ਹੋਲ ਸੇਲਰਾਂ ਨਾਲ ਮੀਟਿੰਗ ਕਰਕੇ ਦਿੱਤੇ ਗਏ ਦਿਸ਼ਾ-ਨਿਰਦੇਸ਼ ਗੁਰਦਾਸਪੁਰ, 11 ਅਕਤੂਬਰ ( ਮੰਨਣ ਸੈਣੀ )। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾੜ੍ਹੀ ਸ਼ੀਜਨ ਵਿਚ ਕਣਕ ਦੀ ਬਿਜਾਈ ਲਈ ਡਾਇਆ ਖਾਦ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ, ਇਸ ਸਬੰਧੀ ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਉਨਾਂ ਦੱਸਿਆ … Continue reading ਨਾ ਘਬਰਾਉਣ ਕਿਸਾਨ, ਕਣਕ ਦੀ ਬਿਜਾਈ ਦੌਰਾਨ ਜ਼ਿਲ੍ਹੇ ਅੰਦਰ ਡਾਇਆ ਖਾਦ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ ਇਸ਼ਫਾਕ