ਸੋਨੀ ਵੱਲੋਂ ਡੇਂਗੂ ਦੇ ਮਾਮਲੇ ਵਧਣ ਦੇ ਮੱਦੇਨਜ਼ਰ ਸੀਨੀਅਰ ਅਧਿਕਾਰੀਆਂ ਨੂੰ ਸਿਹਤ ਸੰਸਥਾਵਾਂ ਦਾ ਦੌਰਾ ਕਰਨ ਦੇ ਆਦੇਸ਼

ਚੰਡੀਗੜ੍ਹ, 11 ਅਕਤੂਬਰ: ਪੰਜਾਬ ਵਿੱਚ ਡੇਂਗੂ ਦੇ ਮਾਮਲੇ ਤੇਜ਼ੀ ਨਾਲ ਵਧਣ ਦੇ ਮੱਦੇਨਜ਼ਰ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਸਾਰੇ ਜ਼ਿਲ੍ਹਿਆ ਦੀ ਨਿਗਰਾਨੀ ਲਈ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਯੁਕਤ ਕੀਤਾ ਹੈ। ਅਧਿਕਾਰੀ ਉਨ੍ਹਾਂ ਨੂੰ ਅਲਾਟ ਕੀਤੇ ਗਏ ਜ਼ਿਲ੍ਹਿਆਂ ਦਾ ਹਫ਼ਤੇ ਵਿੱਚ ਘੱਟੋ ਘੱਟ ਦੋ ਵਾਰ ਦੌਰਾ ਕਰਨਗੇ ਅਤੇ ਡੇਂਗੂ ਦੀ ਰੋਕਥਾਮ ਅਤੇ … Continue reading ਸੋਨੀ ਵੱਲੋਂ ਡੇਂਗੂ ਦੇ ਮਾਮਲੇ ਵਧਣ ਦੇ ਮੱਦੇਨਜ਼ਰ ਸੀਨੀਅਰ ਅਧਿਕਾਰੀਆਂ ਨੂੰ ਸਿਹਤ ਸੰਸਥਾਵਾਂ ਦਾ ਦੌਰਾ ਕਰਨ ਦੇ ਆਦੇਸ਼