ਡਿਪਟੀ ਕਮਿਸ਼ਨਰ ਤੇ ਐੱਸ.ਐੱਸ.ਪੀ ਨੇ ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਅੰਤਿਮ ਸੰਸਕਾਰ ਮੌਕੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਪਹੁੰਚਣਗੇ ਬਟਾਲਾ, 12 ਅਕਤੂਬਰ ( ਮੰਨਣ ਸੈਣੀ ) । ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ, ਐੱਸ.ਐੱਸ.ਪੀ. ਗੁਰਦਾਸਪੁਰ ਸ. ਨਾਨਕ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਹੋਰ ਜ਼ਿਲ੍ਹਾ ਅਧਿਕਾਰੀਆਂ ਨੇ ਅੱਜ ਪਿੰਡ ਚੱਠਾ ਵਿਖੇ ਪਹੁੰਚ ਕੇ ਭਾਰਤੀ ਫੌਜ ਦੇ ਜਵਾਨ ਸ਼ਹੀਦ ਨਾਇਕ ਮਨਦੀਪ ਸਿੰਘ ਦੇ ਪਰਿਵਾਰ ਨਾਲ … Continue reading ਡਿਪਟੀ ਕਮਿਸ਼ਨਰ ਤੇ ਐੱਸ.ਐੱਸ.ਪੀ ਨੇ ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ