ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਰਹੂਮ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਪਰਿਵਾਰ ਨਾਲ ਦੁੱਖ ਵੰਡਾਇਆ

ਅੰਮ੍ਰਿਤਸਰ ਏਅਰ ਪੋਰਟ ਤੋਂ ਪਿੰਡ ਸੇਖਵਾਂ ਅਤੇ ਫਿਰ ਮਾਤਾ ਰਾਣੀ ਦਾ ਅਸ਼ੀਰਵਾਦ ਲੈਣ ਜਲੰਧਰ ਰਵਾਨਾ ਹੋਏ ‘ਆਪ’ ਦੇ ਕੌਮੀ ਕਨਵੀਨਰ ਕੇਜਰੀਵਾਲ ਗੁਰਦਾਸਪੁਰ, 12 ਅਕਤੂਬਰ। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਦੋ ਦਿਨਾਂ ਪੰਜਾਬ ਦੌਰੇ ’ਤੇ ਪੁੱਜੇ। ਕੇਜਰੀਵਾਲ ਦਿੱਲੀ ਤੋਂ ਆਮ ਘਰੇਲੂ ਉਡਾਣ ਰਾਹੀਂ ਬਾਅਦ ਦੁਪਿਹਰ … Continue reading ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਰਹੂਮ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਪਰਿਵਾਰ ਨਾਲ ਦੁੱਖ ਵੰਡਾਇਆ