ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਕੰਡੀ ਇਲਾਕੇ ਦੇ ਵਿਕਾਸ ਲਈ ਵਿਸ਼ੇਸ਼ ਮੰਤਰਾਲਾ ਬਣਾਇਆ ਜਾਵੇਗਾ : ਸੁਖਬੀਰ ਸਿੰਘ ਬਾਦਲ

ਸਾਬਕਾ ਮੰਤਰੀ ਬਲਬੀਰ ਸਿੰਘ ਮਿਆਣੀ ਸਮਰਥਕਾਂ ਸਮੇਤ ਮੁੜ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਕੀਤਾ ਨਿੱਘਾ ਸਵਾਗਤ ਕੇਜਰੀਵਾਲ ਦਾ ਝੂਠ ਕੀਤਾ ਬੇਨਕਾਬ, ਕਿਹਾ ਕਿ ਦਿੱਲੀ ਦਾ ਮੁੱਖ ਮੰਤਰੀ ਦਾਅਵੇ ਕਰ ਰਿਹਾ ਹੈ ਕਿ ਦਿੱਲੀ ਵਿਚ ਕੋਲਾ ਆਧਾਰਿਤ ਕੋਈ ਪਲਾਂਟ ਨਹੀਂ ਹੈ ਜਦਕਿ ਪ੍ਰਧਾਨ ਮੰਤਰੀ ਨੁੰ ਹੋਰ ਪਲਾਂਟਾਂ ਦਾ ਕੋਲਾ ਦਿੱਲੀ ਵਿਚ ਸਪਲਾਈ ਕਰਨ ਲਈ ਆਖ … Continue reading ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਕੰਡੀ ਇਲਾਕੇ ਦੇ ਵਿਕਾਸ ਲਈ ਵਿਸ਼ੇਸ਼ ਮੰਤਰਾਲਾ ਬਣਾਇਆ ਜਾਵੇਗਾ : ਸੁਖਬੀਰ ਸਿੰਘ ਬਾਦਲ