ਬੀਐਸਐਫ ਦੀ ਵਧੀ ਹੋਈ ਮੌਜੂਦਗੀ ਅਤੇ ਸ਼ਕਤੀਆਂ ਹੀ ਸਾਨੂੰ ਮਜ਼ਬੂਤ ​​ਬਣਾਉਣਗੀਆਂ, ਕੇਂਦਰੀ ਹਥਿਆਰਬੰਦ ਬਲਾਂ ਨੂੰ ਰਾਜਨੀਤੀ ਵਿੱਚ ਨਾ ਖਿੱਚੀਏ – ਕੈਪਟਨ ਅਮਰਿੰਦਰ ਸਿੰਘ

ਕੇਂਦਰ ਵੱਲੋ ਬੀਐਸਐਫ ਦੀ ਅਧਿਕਾਰ ਸੀਮਾ ਵਧਾਊਣ ਤੋਂ ਬਾਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡਿਆ ਸਲਾਹਕਾਰ ਰਵੀਨ ਠਕੁਰਾਲ ਨੇ ਟਵੀਟ ਕਰ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਕਸ਼ਮੀਰ ਵਿੱਚ ਸਾਡੇ ਸੈਨਿਕ ਮਾਰੇ ਜਾ ਰਹੇ ਹਨ। ਅਸੀਂ ਵੇਖ ਰਹੇ ਹਾਂ ਕਿ ਜ਼ਿਆਦਾ ਤੋਂ ਜ਼ਿਆਦਾ ਹਥਿਆਰ ਅਤੇ ਨਸ਼ੇ ਪਾਕਿ … Continue reading ਬੀਐਸਐਫ ਦੀ ਵਧੀ ਹੋਈ ਮੌਜੂਦਗੀ ਅਤੇ ਸ਼ਕਤੀਆਂ ਹੀ ਸਾਨੂੰ ਮਜ਼ਬੂਤ ​​ਬਣਾਉਣਗੀਆਂ, ਕੇਂਦਰੀ ਹਥਿਆਰਬੰਦ ਬਲਾਂ ਨੂੰ ਰਾਜਨੀਤੀ ਵਿੱਚ ਨਾ ਖਿੱਚੀਏ – ਕੈਪਟਨ ਅਮਰਿੰਦਰ ਸਿੰਘ