ਪਿਛਲੇ ਦਰਵਾਜੇ ਰਾਹੀਂ ਪੰਜਾਬ ’ਚ ਕੇਂਦਰੀ ਰਾਜ ਲਾਗੂ ਕੀਤਾ ਗਿਆ : ਅਕਾਲੀ ਦਲ

ਡਾ. ਚੀਮਾ ਨੇ ਸੂਬੇ ਦੀ ਵਾਗਡੌਰ ਬੀ. ਐਸ. ਐਫ. ਦੇ ਹੱਥ ਸੌਂਪਣ ਲਈ ਚੁੱਕੇ ਕਦਮ ’ਤੇ ਕੇਂਦਰ ਤੇ ਰਾਜ ਸਰਕਾਰਾਂ ਦੀ ਕੀਤੀ ਜ਼ੋਰਦਾਰ ਨਿਖੇਧੀ ਚੰਡੀਗੜ੍ਹ, 13 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਤਕਰੀਬਨ ਅੱਧੇ ਸੂਬੇ ਦੀ ਵਾਗਡੌਰ ਬੀ. ਐਸ. ਐਫ. ਨੂੰ ਸੌਂਪਣ ਦੀ ਕਾਰਵਾਈ ਨੂੰ ਪਿਛਲੇ ਦਰਵਾਜੇ ਰਾਹੀਂ ਤਕਰੀਬਨ ਅੱਧੇ ਪੰਜਾਬ ਵਿਚ ਰਾਸ਼ਟਰਪਤੀ ਰਾਜ … Continue reading ਪਿਛਲੇ ਦਰਵਾਜੇ ਰਾਹੀਂ ਪੰਜਾਬ ’ਚ ਕੇਂਦਰੀ ਰਾਜ ਲਾਗੂ ਕੀਤਾ ਗਿਆ : ਅਕਾਲੀ ਦਲ