ਸਹਿਕਾਰੀ ਬੈਂਕਾਂ ਦੇ 159 ਸਹਾਇਕ ਮੈਨੇਜਰਾਂ ਨੂੰ ਮੈਨੇਜਰ ਅਤੇ 55 ਮੈਨੇਜਰਾਂ ਨੂੰ ਸੀਨੀਅਰ ਮੈਨੇਜਰ ਪਦ-ਉੱਨਤ ਕਰਨ ਦਾ ਫੈਸਲਾ

ਸਹਿਕਾਰੀ ਬੈਂਕ ਦੀਆਂ 820 ਸ਼ਾਖਾਵਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ 856 ਅਸਾਮੀਆਂ ਦੀ ਨਵੀਂ ਭਰਤੀ ਜਲਦ ਮੁਕੰਮਲ ਹੋਵੇਗੀ -ਸੁਖਜਿੰਦਰ ਸਿੰਘ ਰੰਧਾਵਾ · ਉਪ ਮੁੱਖ ਮੰਤਰੀ ਨੇ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ਕਰਨ ਲਈ ਸਹਿਕਾਰੀ ਅਦਾਰਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 14 ਅਕਤੂਬਰ। ਉੱਪ ਮੁੱਖ ਮੰਤਰੀ ਸ. … Continue reading ਸਹਿਕਾਰੀ ਬੈਂਕਾਂ ਦੇ 159 ਸਹਾਇਕ ਮੈਨੇਜਰਾਂ ਨੂੰ ਮੈਨੇਜਰ ਅਤੇ 55 ਮੈਨੇਜਰਾਂ ਨੂੰ ਸੀਨੀਅਰ ਮੈਨੇਜਰ ਪਦ-ਉੱਨਤ ਕਰਨ ਦਾ ਫੈਸਲਾ