ਰੰਧਾਵਾ ਅਤੇ ਬਾਜਵਾ ਦੀ ਹਾਜ਼ਰੀ ਵਿੱਚ ਇੱਕ ਵਾਰ ਫਿਰ ਕਸਤੂਰੀ ਲਾਲ ਸੇਠ ਨੇ ਨਗਰ ਸੁਧਾਰ ਟਰੱਸਟ ਬਟਾਲਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਬਟਾਲਾ, 14 ਅਕਤੂਬਰ ( ਮੰਨਣ ਸੈਣੀ)। ਸੀਨੀਅਰ ਆਗੂ ਸ੍ਰੀ ਕਸਤੂਰੀ ਲਾਲ ਸੇਠ ਨੇ ਅੱਜ ਉੱਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਅਤੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਹਾਜ਼ਰੀ ਵਿੱਚ ਇੱਕ ਵਾਰ ਫਿਰ ਨਗਰ ਸੁਧਾਰ ਟਰੱਸਟ ਬਟਾਲਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਸ੍ਰੀ ਕਸਤੂਰੀ ਲਾਲ ਸੇਠ ਨੂੰ ਚੇਅਰਮੈਨ ਦੀ ਕੁਰਸੀ ਉੱਪਰ … Continue reading ਰੰਧਾਵਾ ਅਤੇ ਬਾਜਵਾ ਦੀ ਹਾਜ਼ਰੀ ਵਿੱਚ ਇੱਕ ਵਾਰ ਫਿਰ ਕਸਤੂਰੀ ਲਾਲ ਸੇਠ ਨੇ ਨਗਰ ਸੁਧਾਰ ਟਰੱਸਟ ਬਟਾਲਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ