ਪੰਜਾਬ ਮੈਡੀਕਲ ਕਾਊਂਸਲ ਨਾਲ ਸਬੰਧਿਤ 15 ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਮਿਲਣਗੀਆਂ: ਡਿਪਟੀ ਕਮਿਸ਼ਨਰ ਇਸ਼ਫਾਕ

ਗੁਰਦਾਸਪੁਰ, 14 ਅਕਤੂਬਰ (ਮੰਨਣ ਸੈਣੀ)। ਆਮ ਜਨਤਾ ਨੂੰ ਸੇਵਾ ਕੇਂਦਰਾਂ ਰਾਹੀਂ ਮਿਲਣ ਵਾਲਿਆਂ ਸੇਵਾਵਾਂ ’ਚ ਵਾਧਾ ਕਰਦੇ ਹੋਏ 15 ਨਵੀਆਂ ਸੇਵਾਵਾਂ ਇਨਾਂ ਕੇਂਦਰਾਂ ਰਾਹੀਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਪੰਜਾਬ ਮੈਡੀਕਲ ਕਾਊਂਸਲ (ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ) ਦੀਆਂ 15 ਨਵੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ … Continue reading ਪੰਜਾਬ ਮੈਡੀਕਲ ਕਾਊਂਸਲ ਨਾਲ ਸਬੰਧਿਤ 15 ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਮਿਲਣਗੀਆਂ: ਡਿਪਟੀ ਕਮਿਸ਼ਨਰ ਇਸ਼ਫਾਕ