ਮੁਖਵਿੰਦਰ ਸਿੰਘ ਭੁੱਲਰ ਨੇ ਬਟਾਲਾ ਦੇ ਐੱਸ.ਐੱਸ.ਪੀ. ਵਜੋਂ ਅਹੁਦਾ ਸੰਭਾਲਿਆ

ਬਟਾਲਾ, 14 ਅਕਤੂਬਰ ( ਮੰਨਣ ਸੈਣੀ) – ਪੀ.ਪੀ.ਐੱਸ. ਅਧਿਕਾਰੀ ਸ. ਮੁਖਵਿੰਦਰ ਸਿੰਘ ਭੁੱਲਰ ਨੇ ਅੱਜ ਬਟਾਲਾ ਦੇ ਐੱਸ.ਐੱਸ.ਪੀ. ਵਜੋਂ ਅਹੁਦਾ ਸੰਭਾਲ ਲਿਆ ਹੈ। ਸ. ਭੁੱਲਰ ਇਸ ਤੋਂ ਪਹਿਲਾਂ ਅੰਮਿ੍ਰਤਸਰ ਵਿਖੇ ਡੀ.ਸੀ.ਪੀ. (ਡਿਟੈਕਟਿਵ) ਵਜੋਂ ਸੇਵਾ ਨਿਭਾ ਰਹੇ ਸਨ। ਅੱਜ ਬਟਾਲਾ ਪਹੁੰਚਣ ’ਤੇ ਸਭ ਤੋਂ ਪਹਿਲਾਂ ਬਟਾਲਾ ਪੁਲਿਸ ਦੇ ਜਵਾਨਾਂ ਨੇ ਨਵੇਂ ਐੱਸ.ਐੱਸ.ਪੀ. ਨੂੰ ਗਾਰਡ ਆਫ਼ ਆਨਰ … Continue reading ਮੁਖਵਿੰਦਰ ਸਿੰਘ ਭੁੱਲਰ ਨੇ ਬਟਾਲਾ ਦੇ ਐੱਸ.ਐੱਸ.ਪੀ. ਵਜੋਂ ਅਹੁਦਾ ਸੰਭਾਲਿਆ