ਖੇਡ ਅਧਿਕਾਰੀ ਤੇ ਕੋਚ ਕਾਗਜ਼ੀ ਕਾਰਵਾਈਆਂ ਛੱਡ ਕੇ ਖੇਡ ਮੈਦਾਨਾਂ ਵਿੱਚ ਨਿੱਤਰਨ- ਪਰਗਟ ਸਿੰਘ

• ਖੇਡ ਮੰਤਰੀ ਵੱਲੋਂ ਖਿਡਾਰੀਆਂ ਲਈ ਖੇਡਾਂ ਦਾ ਸਮਾਨ ਤੇ ਕਿੱਟਾਂ ਨਾ ਵੰਡਣ ਵਾਲਿਆਂ ਖਿਲਾਫ ਸਖਤ ਕਾਰਵਾਈ ਦੇ ਆਦੇਸ਼ • ਨੌਜਵਾਨੀ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਖੇਡਾਂ, ਯੁਵਕ ਸੇਵਾਵਾਂ ਤੇ ਸਿੱਖਿਆ ਵਿਭਾਗ ਮਿਲ ਕੇ ਕੰਮ ਕਰਨ ਚੰਡੀਗੜ੍ਹ, 14 ਅਕਤੂਬਰ । ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਖੇਡ ਅਧਿਕਾਰੀਆਂ ਤੇ ਕੋਚਾਂ ਨੂੰ … Continue reading ਖੇਡ ਅਧਿਕਾਰੀ ਤੇ ਕੋਚ ਕਾਗਜ਼ੀ ਕਾਰਵਾਈਆਂ ਛੱਡ ਕੇ ਖੇਡ ਮੈਦਾਨਾਂ ਵਿੱਚ ਨਿੱਤਰਨ- ਪਰਗਟ ਸਿੰਘ