ਸੁਖਬੀਰ ਸਿੰਘ ਬਾਦਲ ਨੇ ਰਾਜ ਭਵਨ ਅੱਗੇ ਭਾਰੀ ਬੈਰੀਕੇਡਿੰਗ ਦੇ ਨੇੜੇ ਧਰਨਾ ਦੇਣ ਮਗਰੋਂ ਦਿੱਤੀ ਗ੍ਰਿਫਤਾਰੀ

ਅਕਾਲੀ ਵਰਕਰਾ ਨੇ ਕੇਂਦਰੀ ਬਲਾਂ ਦਾ ਅੱਧੇ ਸੂਬੇ ’ਤੇ ਕੰਟਰੋਲ ਵਧਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਨਾਲ ਗੰਢਤੁੱਪ ਕਰਨ ਤੇ ਉਸ ਅੱਗੇ ਆਤਮ ਸਮਰਪਣ ਕਰਨ ਵਿਰੁੱਧ ਦਿੱਤਾ ਧਰਨਾ ਚੰਡੀਗੜ੍ਹ, 14 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਦੇ ਨਾਲ … Continue reading ਸੁਖਬੀਰ ਸਿੰਘ ਬਾਦਲ ਨੇ ਰਾਜ ਭਵਨ ਅੱਗੇ ਭਾਰੀ ਬੈਰੀਕੇਡਿੰਗ ਦੇ ਨੇੜੇ ਧਰਨਾ ਦੇਣ ਮਗਰੋਂ ਦਿੱਤੀ ਗ੍ਰਿਫਤਾਰੀ