ਪੰਜਾਬ ਗਊ ਕਮਿਸ਼ਨ ਵੱਲੋਂ ਡੀ.ਸੀ. ਗੁਰਦਾਸਪੁਰ ਨੂੰ ਗਊਵੰਸ਼ ਦੇ ਕਾਤਲਾਂ ਵਿਰੁੱਧ ਠੋਸ ਕਾਰਵਾਈ ਦੇ ਹੁਕਮ

ਚੰਡੀਗੜ੍ਹ, 14 ਅਕਤੂਬਰ: ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਤਰੀਜਾਨਗਰ ਅਤੇ ਬੰਦੇਸ਼ਾ ਨੇੜੇ ਨਾਜਾਇਜ਼ ਬੁੱਚੜਖਾਨੇ ਚਲਾਉਣ ਅਤੇ ਗਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਗਊ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਜ਼ਿਲ੍ਹਾ ਪੁਲਿਸ ਨੇ ਨਾਜਾਇਜ਼ ਢੰਗ … Continue reading ਪੰਜਾਬ ਗਊ ਕਮਿਸ਼ਨ ਵੱਲੋਂ ਡੀ.ਸੀ. ਗੁਰਦਾਸਪੁਰ ਨੂੰ ਗਊਵੰਸ਼ ਦੇ ਕਾਤਲਾਂ ਵਿਰੁੱਧ ਠੋਸ ਕਾਰਵਾਈ ਦੇ ਹੁਕਮ