ਪੰਜਾਬ ਵਿੱਚ ਬੀ.ਐਸ.ਐਫ. ਦੇ ਅਧਿਕਾਰ ਖੇਤਰ ਵਧਾਉਣ ਦਾ ‘ਆਪ’ ਨੇ ਕੀਤਾ ਸਖ਼ਤ ਵਿਰੋਧ

ਇਹ ਮੋਦੀ ਸਰਕਾਰ ਵੱਲੋਂ ਦੇਸ਼ ਦੇ ਸੰਘੀ ਢਾਂਚੇ ’ਤੇ ਸਿੱਧਾ ਹਮਲਾ: ਹਰਪਾਲ ਸਿੰਘ ਚੀਮਾ ਮੁੱਖ ਮੰਤਰੀ ਤੁਰੰਤ ਸਰਵ ਪਾਰਟੀ ਮੀਟਿੰਗ ਸੱਦਣ,  ਸਾਂਝਾ ਵਫ਼ਦ ਲੈ ਕੇ ਕੇਂਦਰ ਸਰਕਾਰ ਨੂੰ ਮਿਲਣ -ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਕੇ ਕੇਂਦਰ ਦੇ ਫ਼ੈਸਲੇ ਨੂੰ ਰੱਦ ਕੀਤਾ ਜਾਵੇ  ਚੰਡੀਗੜ੍ਹ, 14 ਅਕਤੂਬਰ। ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਸੀਮਾ ਸੁਰੱਖਿਆ ਬੱਲ … Continue reading ਪੰਜਾਬ ਵਿੱਚ ਬੀ.ਐਸ.ਐਫ. ਦੇ ਅਧਿਕਾਰ ਖੇਤਰ ਵਧਾਉਣ ਦਾ ‘ਆਪ’ ਨੇ ਕੀਤਾ ਸਖ਼ਤ ਵਿਰੋਧ