“ਮੇਰਾ ਘਰ ਮੇਰੇ ਨਾਮ” ਤਹਿਤ ਦੀਨਾਨਗਰ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਚ ਸ਼ਿਰਕਤ ਕਰਨਗੇ ਮੁੱਖਮੰਤਰੀ ਚਰਨਜੀਤ ਚੰਨੀ, 17 ਅਕਤੂਬਰ ਨੂੰ ਕਰਨਗੇ ਸ਼ਿਰਕਤ

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਦੀਨਾਨਗਰ (ਗੁਰਦਾਸਪੁਰ), 15 ਅਕਤੂਬਰ ( ਮੰਨਣ ਸੈਣੀ)। ਪੰਜਾਬ ਦੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ 17 ਅਕਤੂਬਰ ਨੂੰ ਦੀਨਾਨਗਰ ਵਿਖੇ ਪਹੁੰਚਨਗੇ ਅਤੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿਚ ਸ਼ਿਰਕਤ ਕਰਨਗੇ। ਇਹ ਜਾਨਕਾਰੀ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ … Continue reading “ਮੇਰਾ ਘਰ ਮੇਰੇ ਨਾਮ” ਤਹਿਤ ਦੀਨਾਨਗਰ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਚ ਸ਼ਿਰਕਤ ਕਰਨਗੇ ਮੁੱਖਮੰਤਰੀ ਚਰਨਜੀਤ ਚੰਨੀ, 17 ਅਕਤੂਬਰ ਨੂੰ ਕਰਨਗੇ ਸ਼ਿਰਕਤ